ਤੇਜ਼ ਰਫਤਾਰ ਕਾਰ ਦਰੱਖਤ ਨਾਲ ਟਕਰਾਈ, ਤਿੰਨ ਦੀ ਮੌਤ, ਦੋ ਜ਼ਖ਼ਮੀ
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ 2024 – ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਹਲਕਾ ਗਿੱਦੜਬਾਹਾ ਦੇ ਪਿੰਡ ਬੁੱਟਰ ਸ਼ਰੀਹ ਵਿੱਚ ਇੱਕ ਕਾਰ ਹਾਦਸੇ ‘ਚ 3 ਲੋਕਾਂ ਦੀ ਜਾਨ ਚਲੀ ਗਈ ਹੈ। ਜਦਕਿ ਕਾਰ ਵਿਚ ਸਵਾਰ ਦੋ ਹੋਰਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ […] More