ਅੱਜ ਕੇਜਰੀਵਾਲ ਨੂੰ ਜੇਲ੍ਹ ‘ਚ ਮਿਲਣ ਜਾਣਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 10 ਅਪ੍ਰੈਲ 2024 – ਅੱਜ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਆਪ ਦੇ ਸਾਂਸਦ ਸੰਜੇ ਸਿੰਘ ਵੀ ਹੋਣਗੇ। ਦੋਵੇਂ ਜਣੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਜਾਣਗੇ। ਸੰਜੇ ਸਿੰਘ ਹਾਲ […] More