ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋ ਕਾਬੂ
ਫਰੀਦਕੋਟ, 7 ਅਪ੍ਰੈਲ 2024 – ਪੰਜਾਬ ‘ਚ ਫਰੀਦਕੋਟ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ। ਜਾਣਕਾਰੀ ਮੁਤਾਬਕ ਬਦਮਾਸ਼ ਕੋਈ ਵਾਰਦਾਤ ਕਰਨ ਆਏ ਸਨ। ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਵਜੋਂ ਹੋਈ ਹੈ। ਇਕ ਦੋਸ਼ੀ ਦਾ ਨਾਂ ਵਿਪਲ ਪ੍ਰੀਤ ਅਤੇ ਦੂਜੇ […] More