‘ਜਲਦੀ ਹੀ ਬਾਹਰ ਮਿਲਾਂਗੇ… Love You All’, ਮਨੀਸ਼ ਸਿਸੋਦੀਆ ਨੇ ਜੇਲ੍ਹ ਤੋਂ ਲਿਖੀ ਚਿੱਠੀ
ਨਵੀਂ ਦਿੱਲੀ, 5 ਅਪ੍ਰੈਲ 2024 – ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਇਨ੍ਹੀਂ ਦਿਨੀਂ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਜੇਲ੍ਹ ‘ਚ ਹਨ। ਉਨ੍ਹਾਂ ਨੇ ਤਿਹਾੜ ਜੇਲ੍ਹ ਤੋਂ ਆਪਣੇ ਹਲਕੇ ਪਟਪੜਗੰਜ ਦੇ ਲੋਕਾਂ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਜੇਲ੍ਹ ਦੇ ਬਾਹਰ ਜਲਦੀ ਹੀ ਮੁਲਾਕਾਤ […] More