50,000 ਰੁਪਏ ਦੀ ਰਿਸ਼ਵਤ ਲੈਂਦਾ SMO ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ, 3 ਅਪ੍ਰੈਲ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ […] More