ਅਕਾਲੀ ਦਲ ਨੇ ਇਕਬਾਲ ਸਿੰਘ ਲਾਲਪੁਰਾ ਦੇ ਖਿਲਾਫ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ, ਪੜ੍ਹੋ ਪੂਰਾ ਮਾਮਲਾ
ਚੰਡੀਗੜ੍ਹ, 2 ਅਪ੍ਰੈਲ 2024: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਖਿਲਾਫ ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਅਤੇ ਦੋਸ਼ ਲਾਇਆ ਕਿ ਉਹ ਸੰਵਿਧਾਨਕ ਅਹੁਦੇ ’ਤੇ ਹੁੰਦਿਆਂ ਹੋਇਆਂ ਵੀ ਭਾਜਪਾ ਦੀਆਂ ਸਿਆਸੀ ਗਤੀਵਿਧੀਆਂ ਵਿਚ ਖੁਲ੍ਹੇਆਮ ਤੇ ਗੈਰ ਕਾਨੂੰਨੀ ਤਰੀਕੇ ਨਾਲ ਸ਼ਾਮਲ ਹੋ ਰਹੇ ਹਨ ਤੇ ਉਹਨਾਂ ਖਿਲਾਫ ਸਖ਼ਤ […] More