ਬਾਬਰ ਆਜ਼ਮ ਨੂੰ ਫੇਰ ਬਣਾਇਆ ਪਾਕਿਸਤਾਨ ਕ੍ਰਿਕਟ ਟੀਮ ਕਪਤਾਨ
ਨਵੀਂ ਦਿੱਲੀ, 31 ਮਾਰਚ 2024 – ਪਾਕਿਸਤਾਨ ਕ੍ਰਿਕਟ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬਾਬਰ ਆਜ਼ਮ ਨੂੰ ਮੁੜ ਪਾਕਿਸਤਾਨੀ ਟੀਮ ਦਾ ਕਪਤਾਨ ਬਣਾਇਆ ਗਿਆ ਹੈ। ਬਾਬਰ ਟੀ-20 ਅਤੇ ਵਨਡੇ ਫਾਰਮੈਟਾਂ ‘ਚ ਪਾਕਿਸਤਾਨੀ ਟੀਮ ਦੀ ਕਮਾਨ ਸੰਭਾਲਣਗੇ। ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਮੋਹਸਿਨ ਨਕਵੀ ਨੇ ਚੋਣ ਕਮੇਟੀ ਦੀ ਸਿਫਾਰਿਸ਼ ਤੋਂ ਬਾਅਦ ਬਾਬਰ ਨੂੰ ਇਹ […] More