ਪੰਜਾਬ ਦੇ 3 IPS ਅਫਸਰਾਂ ਦਾ ਤਬਾਦਲਾ
ਚੰਡੀਗੜ੍ਹ, 11 ਸਤੰਬਰ 2025 – ਪੰਜਾਬ ਦੇ 3 IPS ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਆਦੇਸ਼ਾਂ ਅਨੁਸਾਰ, ਜਿਨ੍ਹਾਂ ਤਿੰਨ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ, ਉਹਨਾਂ ਨੂੰ ਨਵੇਂ ਤੈਨਾਤੀ ਸਥਾਨਾਂ ‘ਤੇ ਤੁਰੰਤ ਪ੍ਰਭਾਵ ਨਾਲ ਜੁਆਇਨ ਕਰਨ ਦੇ ਹੁਕਮਦਿੱਤੇ ਗਏ ਹਨ। ਹੇਠ ਲਿਖੇ ਪੁਲਿਸ ਅਧਿਕਾਰੀਆਂ […] More