ਮੁਖਤਾਰ ਅੰਸਾਰੀ ਦੇ ਜਨਾਜੇ ਦੀਆਂ ਤਿਆਰੀਆਂ ਸ਼ੁਰੂ: ਸਵੇਰੇ 10 ਵਜੇ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ
ਯੂਪੀ, 30 ਮਾਰਚ 2024 – ਉੱਤਰ ਪ੍ਰਦੇਸ਼ ਦੇ ਮਊ ਤੋਂ ਸਾਬਕਾ ਵਿਧਾਇਕ ਅਤੇ ਮਾਫੀਆ ਡਾਨ ਮੁਖਤਾਰ ਅੰਸਾਰੀ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਸੀ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਗਿਆ ਹੈ। ਬੰਦਾ ਮੈਡੀਕਲ ਕਾਲਜ ‘ਚ ਮੁਖਤਾਰ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੀ ਲਾਸ਼ ਉਸ ਦੇ ਪੁੱਤਰ ਉਮਰ ਅੰਸਾਰੀ ਨੂੰ ਸੌਂਪ ਦਿੱਤੀ ਗਈ। […] More