‘ਸੰਗਰੂਰ ਨਕਲੀ ਸ਼ਰਾਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ
ਚੰਡੀਗੜ੍ਹ, 23 ਮਾਰਚ 2024 – ਸੰਗਰੂਰ ਨਕਲੀ ਸ਼ਰਾਬ ਕੇਸ ਪਿੱਛੇ ਕੰਮ ਕਰਦੇ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕਰਨ ਲਈ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇਸ ਕੇਸ ਵਿੱਚ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਅਗਲੀਆਂ -ਪਿਛਲੀਆਂ ਕੜੀਆਂ ਦੀ ਵਿਧੀਬਧ ਪੜਤਾਲ ਤੇ ਪੁਣ-ਛਾਣ ਕਰਨ ਦੇ ਮੱਦੇਨਜ਼ਰ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ਚਾਰ ਮੈਂਬਰੀ […] More