ਲੋਕ ਸਭਾ ਚੋਣਾਂ: ਕਾਂਗਰਸ ਨੇ 57 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ
ਨਵੀਂ ਦਿੱਲੀ, 22 ਮਾਰਚ 2024 – ਕਾਂਗਰਸ ਨੇ ਵੀਰਵਾਰ (21 ਮਾਰਚ) ਨੂੰ ਲੋਕ ਸਭਾ ਉਮੀਦਵਾਰਾਂ ਦੀ ਤੀਜੀ ਸੂਚੀ ਦਾ ਐਲਾਨ ਕਰ ਦਿੱਤਾ। ਇਸ ਵਿੱਚ 7 ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੇ 57 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। 57 ਸੀਟਾਂ ਦੀ ਇਸ ਸੂਚੀ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਰਾਜਸਥਾਨ ਦੀ ਸੀਕਰ ਦੀ ਸੀਟ […] More