ਪੰਜਾਬ ਵਿੱਚ ਅੱਜ ਤੂਫਾਨ-ਮੀਂਹ ਦੀ ਚੇਤਾਵਨੀ: 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
ਚੰਡੀਗੜ੍ਹ, 4 ਮਈ 2025 – ਵੈਸਟਰਨ ਡਿਸਟਰਬੈਂਸ (WD) ਨੇ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 2.1 ਡਿਗਰੀ ਸੈਲਸੀਅਸ ਵਧਿਆ, ਪਰ ਫਿਰ ਵੀ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ, ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਔਰੇਂਜ ਅਤੇ […] More