ਮੁਕੇਰੀਆਂ ‘ਚ ਰੇਡ ਕਰਨ ਗਈ ਪੁਲਿਸ ਟੀਮ ‘ਤੇ ਗੈਂਗਸਟਰ ਨੇ ਚਲਾਈ ਗੋ+ਲੀ, ਇਕ ਪੁਲਿਸ ਮੁਲਾਜ਼ਮ ਦੀ ਮੌ+ਤ
ਮੁਕੇਰੀਆਂ, 17 ਮਾਰਚ 2024 – ਮੁਕੇਰੀਆ ਦੇ ਪਿੰਡ ਮਨਸੂਰਪੁਰ ਵਿਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੋਲੀਬਾਰੀ ਵਿਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਹੈਡ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਵੱਜੋਂ ਹੋਈ ਹੈ। ਗੈਂਗਸਟਰ ਵਲੋਂ ਉਸ ਵੇਲੇ ਪੁਲਿਸ ਮੁਲਾਜ਼ਮ ਉੱਪਰ ਗੋਲੀ ਚਲਾ ਦਿੱਤੀ ਗਈ ਜਦੋਂ […] More