30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਵੱਲੋਂ ਕਾਬੂ
ਸ੍ਰੀ ਮੁਕਤਸਰ ਸਾਹਿਬ 14 ਮਾਰਚ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਨਸ਼ੀ […] More