ਹਰਿਆਣਾ ‘ਚ BJP-JJP ਗਠਜੋੜ ਟੁੱਟਣ ਦੀ ਕਗਾਰ ‘ਤੇ, ਬਸ ਐਲਾਨ ਹੋਣਾ ਬਾਕੀ
ਚੰਡੀਗੜ੍ਹ, 12 ਮਾਰਚ 2024 – ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ ਯਾਨੀ ਜੇਜੇਪੀ ਦਾ ਗਠਜੋੜ ਲਗਪਗ ਟੁੱਟ ਗਿਆ ਹੈ। ਇਸ ਦਾ ਸਿਰਫ਼ ਐਲਾਨ ਹੋਣਾ ਬਾਕੀ ਹੈ। ਮੰਨਿਆ ਜਾ ਰਿਹਾ ਹੈ ਕਿ ਜੇਜੇਪੀ ਹਰਿਆਣਾ ‘ਚ 1 ਤੋਂ 2 ਲੋਕ ਸਭਾ ਸੀਟਾਂ ਦੀ ਮੰਗ ਕਰ ਰਹੀ ਸੀ, ਜਦਕਿ ਭਾਜਪਾ ਦੀ ਕੇਂਦਰੀ […] More