ਪੰਜਾਬੀ ਗਾਇਕ ਬੱਬੂ ਮਾਨ ਆਏ ਕਿਸਾਨਾਂ ਦੇ ਹੱਕ ‘ਚ: ਨਵਾਂ ਗਾਣਾ ਕੀਤਾ ਰਿਲੀਜ਼
ਚੰਡੀਗੜ੍ਹ, 9 ਮਾਰਚ 2024 – ਪੰਜਾਬ ਮਿਊਜ਼ਿਕ ਇੰਡਸਟਰੀ ਦੇ ਗਾਇਕ ਬੱਬੂ ਮਾਨ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿੱਚ ਗੀਤ ਜਾਰੀ ਕੀਤਾ ਹੈ। ਜਿਸ ਦੀ ਲੋਕਾਂ ਅਤੇ ਕਿਸਾਨਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੇ ਹੱਕ ਵਿੱਚ ਸਾਹਮਣੇ ਆਉਣ ਵਾਲੇ ਉਹ ਇੱਕ […] More