ਭਾਰਤ-ਪਾਕਿਸਤਾਨ ਮੈਚ ‘ਤੇ ਪਾਬੰਦੀ ਲਗਾਉਣ ਦੀ ਮੰਗ: ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ
ਨਵੀਂ ਦਿੱਲੀ, 10 ਸਤੰਬਰ 2025 – ਏਸ਼ੀਆ ਕੱਪ 2025 ਵਿੱਚ 14 ਸਤੰਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਇੱਕ ਮੈਚ ਖੇਡਿਆ ਜਾਣਾ ਹੈ। ਇਸ ਟੂਰਨਾਮੈਂਟ ਦੇ ਐਲਾਨ ਟੀਨ ਬਾਅਦ ਭਾਰਤ-ਪਾਕਿਸਤਾਨ ਮੈਚ ‘ਤੇ ਸਵਾਲ ਉਠਾਏ ਜਾ ਰਹੇ ਹਨ। ਇਸ ਦੌਰਾਨ, ਪੁਣੇ ਦੇ ਇੱਕ ਸਮਾਜਿਕ ਕਾਰਕੁਨ ਕੇਤਨ ਤਿਰੋਡਕਰ ਨੇ ਇਸ ਮੈਚ ਬਾਰੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ […] More