ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ 5ਵਾਂ ਦਿਨ
ਚੰਡੀਗੜ੍ਹ, 7 ਮਾਰਚ 2024 – ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ 5ਵਾਂ ਦਿਨ ਹੈ। ਵਿਧਾਨ ਸਭਾ ਦਾ ਮਾਹੌਲ ਅੱਜ ਵੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦਾ ਮੁੱਦਾ ਵੀ ਸਦਨ ਵਿੱਚ ਉਠਾਇਆ ਜਾਵੇਗਾ। ਇਸ ਦੌਰਾਨ ਵਿਧਾਇਕਾਂ ਵੱਲੋਂ ਕਈ ਬਿੱਲ ਪੇਸ਼ ਕੀਤੇ ਜਾਣਗੇ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ […] More