ਰਵਨੀਤ ਬਿੱਟੂ, ਆਸ਼ੂ, ਸੰਜੇ ਤਲਵਾਰ, ਸ਼ਾਮ ਸੁੰਦਰ ਅਰੋੜਾ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ
ਲੁਧਿਆਣਾ: 05-03-2024 – ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾੜ, ਸ਼ਾਮ ਸੁੰਦਰ ਅਰੋੜਾ ਨੂੰ ਅੱਜ 28 ਫਰਵਰੀ U/S 353,186,149 ਆਈਪੀਸੀ ਦਰਜ ਕੀਤੀ ਗਈ ਐਫਆਈਆਰ ਤਹਿਤ ਅੱਜ ਲੁਧਿਆਣਾ ਪੁਲਿਸ ਨੇ ਗ੍ਰਿਫਤਾਰ ਕਰਨ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਅਗਲੀ ਸੁਣਵਾਈ 19 ਮਾਰਚ ਨੂੰ ਹੋਵੇਗੀ। ਲੁਧਿਆਣਾ ਪੁਲਿਸ ਨੇ ਉਨ੍ਹਾਂ ਨੂੰ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਤਨੀਸ਼ ਗੋਇਲ […] More