ਮੁੱਖ ਮੰਤਰੀ ਮਾਨ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ
ਚੰਡੀਗੜ੍ਹ, 2 ਮਾਰਚ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਇੱਥੇ ਟੀ.ਆਈ.ਈ. ਸੀ.ਓ.ਐਨ. ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਨਵੇਂ ਵਿਚਾਰਾਂ ਅਤੇ ਕਾਢਾਂ ਦੇ […] More