ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ‘ਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਗਵਰਨਰ
ਚੰਡੀਗੜ੍ਹ, 1 ਮਾਰਚ 2024 – ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ। ਇੱਥੇ 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਆਪਣੇ […] More