ਪੰਜਾਬ ਦੇ ਅਧਿਆਪਕਾਂ ਲਈ ਤਬਾਦਲਾ ਨੀਤੀ ‘ਚ ਸੋਧ ਦਾ ਨੋਟੀਫਿਕੇਸ਼ਨ ਜਾਰੀ, ਪੜ੍ਹੋ ਵੇਰਵਾ
ਚੰਡੀਗੜ੍ਹ, 27 ਫਰਵਰੀ 2024 – ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਲਈ ਬਣਾਈ ਗਈ ਤਬਾਦਲਾ ਨੀਤੀ ਵਿੱਚ ਸੋਧ ਕਰ ਦਿੱਤੀ ਗਈ ਹੈ। ਇਸ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ, ਵਿਧਵਾਵਾਂ ਸਮੇਤ ਕਈ ਵਰਗਾਂ ਦੇ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਗਈ ਹੈ। ਜੇਕਰ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਅਧਿਆਪਕ ਤੁਰੰਤ ਬਦਲੀ ਲਈ ਅਪਲਾਈ ਕਰ ਸਕਣਗੇ। ਇਸ ਸੰਬੰਧੀ […] More