ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 31 ਅਗਸਤ 2024 – ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੀ ਮੌਜੂਦ ਸਨ। ਪਾਵਨ ਅਸਥਾਨ ਦੇ ਦਰਸ਼ਨ ਕਰਨ ਉਪਰੰਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸ੍ਰੀ ਦਰਬਾਰ ਸਾਹਿਬ ਦੇ […] More