ਲਖਬੀਰ ਲੰਡਾ ਦੇ 3 ਸਾਥੀ 17 ਹ+ਥਿਆਰਾਂ ਤੇ 33 ਮੈਗਜ਼ੀਨਾਂ ਸਮੇਤ ਗ੍ਰਿਫਤਾਰ
ਜਲੰਧਰ, 25 ਫਰਵਰੀ 2024 – ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲਖਬੀਰ ਲੰਡਾ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਸਿਟੀ ਪੁਲੀਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ […] More