ਆਪ ਤੇ ਕਾਂਗਰਸ ਵਿਚਾਲੇ ਹੋਇਆ ਗਠਜੋੜ, ਦਿੱਲੀ ‘ਆਪ’ 4 ਅਤੇ ਕਾਂਗਰਸ 3 ਸੀਟਾਂ ‘ਤੇ ਲੜੇਗੀ ਚੋਣ
ਨਵੀਂ ਦਿੱਲੀ, 24 ਫਰਵਰੀ 2024 – ਲੋਕ ਸਭਾ ਚੋਣਾਂ 2024 ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਮਝੌਤਾ ਹੋ ਗਿਆ ਹੈ। ਅੱਜ ਦਿੱਲੀ ਵਿੱਚ ਦੋਵਾਂ ਪਾਰਟੀਆਂ ਨੇ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਸੀਟਾਂ ਦੀ ਵੰਡ ਬਾਰੇ ਜਾਣਕਾਰੀ ਦਿੱਤੀ। ਪ੍ਰੈੱਸ ਕਾਨਫਰੰਸ ‘ਚ ‘ਆਪ’ ਵਲੋਂ ਆਤਿਸ਼ੀ, ਸੰਦੀਪ ਪਾਠਕ ਅਤੇ ਸੌਰਭ ਭਾਰਦਵਾਜ, ਕਾਂਗਰਸ ਵਲੋਂ ਮੁਕੁਲ ਵਾਸਨਿਕ, ਦੀਪਕ […] More