ਮਸਲੇ ਨੂੰ ਗੱਲਬਾਤ ਨਾਲ ਕੀਤਾ ਜਾ ਸਕਦਾ ਹੈ ਹੱਲ, ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਦੀ ਅਪੀਲ
ਨਵੀਂ ਦਿੱਲੀ, 21 ਫਰਵਰੀ 2024 – ਐਤਵਾਰ ਨੂੰ ਕਿਸਾਨਾਂ ਤੇ ਸਰਕਾਰਾਂ ਵਿਚਾਲੇ ਚੌਥੇ ਦੌਰ ਦੀ ਮੀਟਿੰਗ ਹੋਈ, ਜਿਸ ‘ਚ ਸਰਕਾਰ ਨੇ ਕਿਸਾਨਾਂ ਨੂੰ ਚਾਰ ਫਸਲਾਂ ‘ਤੇ ਪੰਜ ਸਾਲ ਦਾ ਕੰਟਰੈਕਟ ਦੇਣ ਦਾ ਪ੍ਰਸਤਾਵ ਪੇਸ਼ ਕੀਤਾ, ਪਰ ਕਿਸਾਨਾਂ ਨੇ ਇਸ ਨੂੰ ਨਾ-ਮਨਜ਼ੂਰ ਕਰ ਦਿੱਤਾ ਅਤੇ ਇਹ ਗੱਲ ਸਿਰੇ ਨਹੀਂ ਚੜ੍ਹ ਸਕੀ। ਜਿਸ ਤੋਂ ਬਾਅਦ ਹੁਣ ਕਿਸਾਨਾਂ […] More