ਹਰਿਆਣਾ ਵਿਧਾਨ ਸਭਾ ‘ਚ ਖੱਟਰ ਸਰਕਾਰ ਦਾ ਆਖਰੀ ਬਜਟ ਸੈਸ਼ਨ ਅੱਜ ਤੋਂ, ਕਾਂਗਰਸ ਲਿਆਏਗੀ ਬੇਭਰੋਸਗੀ ਮਤਾ
ਚੰਡੀਗੜ੍ਹ, 20 ਫਰਵਰੀ 2024 – ਹਰਿਆਣਾ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਕਿਉਂਕਿ ਇਸ ਸਮੇਂ ਦੇਸ਼ ‘ਚ ਚੋਣਾਂ ਮਾਹੌਲ ਹੈ, ਇਸ ਲਈ ਸੈਸ਼ਨ ਹੰਗਾਮੇ ਵਾਲਾ ਹੋਣ ਦੀ ਸੰਭਾਵਨਾ ਹੈ। ਬਜਟ ਸੈਸ਼ਨ 28 ਫਰਵਰੀ ਤੱਕ ਚੱਲੇਗਾ। ਪਹਿਲੇ ਦਿਨ ਯਾਨੀ ਅੱਜ ਸਵੇਰੇ 11 ਵਜੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਸੰਬੋਧਨ ਨਾਲ […] More