ਕਿਸਾਨਾਂ ਨੂੰ ਕੁੜੀ ਨੇ ਕੀਤੇ ਗੰ+ਦੇ ਇਸ਼ਾਰੇ, ਨਾਲੇ ਕੱਢੀਆਂ ਗਾ+ਲਾਂ ! ਵੀਡੀਓ ਹੋਈ ਵਾਇਰਲ
ਚੰਡੀਗੜ੍ਹ,17 ਫਰਵਰੀ 2024 – ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ 16 ਫਰਵਰੀ ਨੂੰ ਕਿਸਾਨਾਂ ਵੱਲੋਂ ਪੰਜਾਬ ਸਮੇਤ ਪੂਰੇ ਦੇਸ਼ ‘ਚ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ‘ਚ ਇਸ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ ਅਤੇ […] More