ਨੇਪਾਲ ਵਿੱਚ 20 ਮੌਤਾਂ ਤੋਂ ਬਾਅਦ ਸੋਸ਼ਲ ਮੀਡੀਆ ਮੁੜ ਸ਼ੁਰੂ: ਨੇਪਾਲੀ ਕੈਬਨਿਟ ਦਾ ਫੈਸਲਾ
ਨਵੀਂ ਦਿੱਲੀ, 9 ਸਤੰਬਰ 2025 – ਨੌਜਵਾਨਾਂ ਦੇ ਵੱਡੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਨੇਪਾਲ ਸਰਕਾਰ ਨੇ ਸੋਮਵਾਰ ਦੇਰ ਰਾਤ ਸੋਸ਼ਲ ਮੀਡੀਆ ਤੋਂ ਪਾਬੰਦੀ ਹਟਾ ਦਿੱਤੀ ਹੈ। ਕੈਬਨਿਟ ਮੀਟਿੰਗ ਤੋਂ ਬਾਅਦ, ਸੰਚਾਰ ਮੰਤਰੀ ਪ੍ਰਿਥਵੀ ਗੁਰੂੰਗ ਨੇ ਕਿਹਾ ਕਿ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਨੂੰ ਸਵੀਕਾਰ ਕਰ ਲਿਆ ਹੈ। ਅਸੀਂ ਸੋਸ਼ਲ ਮੀਡੀਆ ਸ਼ੁਰੂ ਕਰ ਦਿੱਤਾ ਹੈ। ਨੌਜਵਾਨਾਂ […] More