ਜੇ ਕਿਸਾਨਾਂ ਨਾਲ ਬੇਇਨਸਾਫ਼ੀ ਹੋਈ ਤਾਂ ਨਾ ਤਾਂ ਦਿੱਲੀ ਮੇਰੇ ਤੋਂ ਦੂਰ ਹੋਵੇਗੀ ਅਤੇ ਨਾ ਹੀ ਕਿਸਾਨ ਮੇਰੇ ਤੋਂ ਦੂਰ ਹੋਣਗੇ – ਰਾਕੇਸ਼ ਟਿਕੈਤ
ਨਵੀਂ ਦਿੱਲੀ, 13 ਫਰਵਰੀ 2024 – ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਰਮਿਆਨ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ। ਹਾਲਾਂਕਿ ਇਸ ਧਰਨੇ ਵਿੱਚ ਰਾਕੇਸ਼ ਟਿਕੈਤ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸਾਰੇ ਕਿਸਾਨ ਆਗੂ ਸ਼ਾਮਲ ਨਹੀਂ ਹੋਏ। ਇਸ ਦੇ ਬਾਵਜੂਦ ਬੀਕੇਯੂ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਰਹਿਣਗੇ। ਰਾਕੇਸ਼ […] More