ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ: ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ
ਚੰਡੀਗੜ੍ਹ, 11 ਫਰਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਪ੍ਰਮੁੱਖ ਸ਼ਖਸੀਅਤ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਐਵਾਰਡ ਦਿੱਤਾ ਜਾਵੇ। ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਜੀ ਨੂੰ ਭਾਰਤ […] More