ਹਿਮਾਚਲ ਦੇ ਡਿਪਟੀ ਸੀਐਮ ਮੁਕੇਸ਼ ਅਗਨੀਹੋਤਰੀ ਦੀ ਪਤਨੀ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ
ਹਿਮਾਚਲ ਪ੍ਰਦੇਸ਼, 10 ਫਰਵਰੀ 2024 – ਹਿਮਾਚਲ ਪ੍ਰਦੇਸ਼ ਦੇ ਡਿਪਟੀ ਸੀਐਮ ਮੁਕੇਸ਼ ਅਗਨੀਹੋਤਰੀ ਦੀ ਪਤਨੀ ਪ੍ਰੋਫੈਸਰ ਸਿੰਮੀ ਅਗਨੀਹੋਤਰੀ ਦਾ ਸ਼ੁੱਕਰਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਜਾਣਕਾਰੀ ਖੁਦ ਮੁਕੇਸ਼ ਅਗਨੀਹੋਤਰੀ […] More