ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਦਾ ਸਰਵੇ: 28 ਫਰਵਰੀ ਤੱਕ ਆਏਗੀ ਰਿਪੋਰਟ
ਚੰਡੀਗੜ੍ਹ, 9 ਫਰਵਰੀ 2024 – ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਕਾਂਗਰਸ ਸੂਬੇ ਦੇ ਲੋਕਾਂ ਦਾ ਮੂਡ ਜਾਣਨ ਲਈ ਸਰਵੇਖਣ ਕਰ ਰਹੀ ਹੈ ਅਤੇ ਉਸ ਮੁਤਾਬਕ ਰਣਨੀਤੀ ਬਣਾ ਰਹੀ ਹੈ। ਸਰਵੇ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਸਰਵੇ 3 ਏਜੰਸੀਆਂ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਕੀਤਾ ਜਾ ਰਿਹਾ ਹੈ। ਜਿਸ ਦੀ ਰਿਪੋਰਟ […] More