ਪੰਜਾਬ ਪੁਲਿਸ ਦੀ ਸਾਬਕਾ ਲੇਡੀ ਡੀਐਸਪੀ ਨੂੰ 6 ਸਾਲ ਦੀ ਸਜ਼ਾ, ਪੜ੍ਹੋ ਵੇਰਵਾ
ਚੰਡੀਗੜ੍ਹ, 8 ਫਰਵਰੀ 2024 – ਚੰਡੀਗੜ੍ਹ ਸੀਬੀਆਈ ਕੋਰਟ ਨੇ ਪੰਜਾਬ ਪੁਲਿਸ ਦੀ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ 6 ਸਾਲ ਦੀ ਸਜ਼ਾ ਸੁਣਾਈ ਹੈ। ਰਾਕਾ ਗੇਰਾ ‘ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਡੀਐਸਪੀ ਰਾਕਾ ਗੇਰਾ ਮੁਹਾਲੀ ਵਿੱਚ ਤਾਇਨਾਤ ਸਨ। ਜਦੋਂ ਉਸ ਖਿਲਾਫ 1 ਲੱਖ ਰੁਪਏ ਦੀ […] More