ਮਜੀਠੀਆ ਮਾਮਲੇ ‘ਤੇ ਵੱਡਾ ਅਪਡੇਟ ਆਇਆ ਸਾਹਮਣੇ, ਪੜ੍ਹੋ ਵੇਰਵਾ
ਚੰਡੀਗੜ੍ਹ, 7 ਸਤੰਬਰ 2025 – ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ‘ਚ ਨਾਭਾ ਦੀ ਨਿਊ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਕੇਸ਼ ‘ਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 20 ਸਤੰਬਰ ਤੱਕ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੀ ਅਗਲੀ ਪੇਸ਼ੀ 20 ਸਤੰਬਰ ਨੂੰ […] More