32 ਸਾਲਾ ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ, ਸਰਵਾਈਕਲ ਕੈਂਸਰ ਦੱਸਿਆ ਜਾ ਰਿਹਾ ਹੈ ਕਾਰਨ
32 ਸਾਲਾ ਮਾਡਲ ਅਤੇ ਅਦਾਕਾਰਾ ਪੂਨਮ ਪਾਂਡੇ ਦੇ ਦੇਹਾਂਤ ਦੀ ਖਬਰ ਸਾਹਮਣੇ ਆ ਰਹੀ ਹੈ। ਉਸ ਦੀ ਮੌਤ ਦਾ ਕਾਰਨ ਸਰਵਾਈਕਲ ਕੈਂਸਰ ਦੱਸਿਆ ਜਾ ਰਿਹਾ ਹੈ। ਇਸ ਖਬਰ ਦੀ ਪੁਸ਼ਟੀ ਪੂਨਮ ਦੀ ਮੈਨੇਜਰ ਪਾਰੁਲ ਚਾਵਲਾ ਨੇ ਕੀਤੀ ਹੈ। ਹਾਲਾਂਕਿ ਉਨ੍ਹਾਂ ਦੇ ਹੋਰ ਕਰੀਬੀ ਦੋਸਤਾਂ ਨੇ ਇਸ ਮਾਮਲੇ ‘ਤੇ ਚੁੱਪੀ ਧਾਰ ਰੱਖੀ ਹੈ। ਉਨ੍ਹਾਂ ਦੇ ਪਰਿਵਾਰ […] More