IND ਤੇ ENG ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ, ਇੰਗਲੈਂਡ ਸੀਰੀਜ਼ ‘ਚ 1-0 ਨਾਲ ਅੱਗੇ
ਵਿਸ਼ਾਖਾਪਟਨਮ, 2 ਫਰਵਰੀ 2024 – ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੈਸਟ ਮੈਚ ਅੱਜ ਤੋਂ ਵਿਸ਼ਾਖਾਪਟਨਮ ‘ਚ ਖੇਡਿਆ ਜਾਵੇਗਾ। ਇਹ ਮੈਚ ਵਾਈਐਸ ਰਾਜਸ਼ੇਖਰ ਰੈੱਡੀ ਏਸੀਏ-ਵੀਡੀਸੀਏ ਕ੍ਰਿਕਟ ਸਟੇਡੀਅਮ ਵਿੱਚ ਸਵੇਰੇ 9:30 ਵਜੇ ਸ਼ੁਰੂ ਹੋਵੇਗਾ। ਟਾਸ ਸਵੇਰੇ 9:00 ਵਜੇ ਹੋਵੇਗਾ। ਇੰਗਲੈਂਡ ਪੰਜ ਮੈਚਾਂ ਦੀ ਲੜੀ ਵਿੱਚ 1-0 ਨਾਲ ਅੱਗੇ ਹੈ। ਇੰਗਲੈਂਡ ਦੀ ਟੀਮ ਨੇ ਪਹਿਲੇ ਮੈਚ ‘ਚ ਭਾਰਤ […] More