ਪੰਜਾਬ-ਹਰਿਆਣਾ ‘ਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ
ਹਿਮਾਚਲ ਦੇ ਵੀ 8 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦਾ ਅਲਰਟ ਚੰਡੀਗੜ੍ਹ, 1 ਫਰਵਰੀ 2024 – ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ (ਡਬਲਯੂਡੀ) ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ […] More