ਜਲੰਧਰ ‘ਚ ਭਿਆਨਕ ਹਾਦਸਾ, ਅੰਮ੍ਰਿਤਸਰ ਹਾਈਵੇਅ ‘ਤੇ ਔਡੀ ਨੇ ਈ-ਰਿਕਸ਼ਾ ਸਵਾਰ ਲੋਕਾਂ ਨੂੰ ਕੁਚਲਿਆ, 3 ਦੀ ਮੌ+ਤ
ਜਲੰਧਰ, 31 ਜਨਵਰੀ 2024 – ਜਲੰਧਰ ‘ਚ ਮੰਗਲਵਾਰ ਰਾਤ ਨੂੰ ਵਾਪਰੇ ਭਿਆਨਕ ਸੜਕ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਵਿਅਕਤੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਜਲੰਧਰ ਵਿੱਚ ਚੱਲ ਰਿਹਾ ਹੈ। ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਵਿਧੀਪੁਰ ਰੇਲਵੇ ਕਰਾਸਿੰਗ ਨੇੜੇ ਵਾਪਰਿਆ। […] More