ਪੰਜਾਬ ਬੋਰਡ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਜਾਰੀ, 10ਵੀਂ ਅਤੇ 12ਵੀਂ ਜਮਾਤ ਵਿੱਚ ਲਗਭਗ 7 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ
ਮੋਹਾਲੀ, 30 ਜਨਵਰੀ 2024 – ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਭਾਵੇਂ ਕੋਰੋਨਾ ਮਹਾਂਮਾਰੀ ਖ਼ਤਮ ਹੋ ਗਈ ਹੈ, ਪਰ ਪ੍ਰੀਖਿਆ ਵਿੱਚ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੋਂ 6 ਅਪ੍ਰੈਲ ਤੱਕ ਹੋਣਗੀਆਂ। ਜਦਕਿ 12ਵੀਂ ਜਮਾਤ ਦੀਆਂ […] More