CM ਮਾਨ ਅੱਜ ਲੁਧਿਆਣਾ ‘ਚ ਲਹਿਰਾਉਣਗੇ ਤਿਰੰਗਾ, PAU ‘ਚ ਹੋਵੇਗਾ ਪ੍ਰੋਗਰਾਮ
ਲੁਧਿਆਣਾ, 26 ਜਨਵਰੀ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 26 ਜਨਵਰੀ ਨੂੰ ਪੀਏਯੂ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ) ਦੇ ਮੈਦਾਨ ਵਿੱਚ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣਗੇ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅੱਜ 1500 ਤੋਂ ਵੱਧ ਪੁਲੀਸ ਮੁਲਾਜ਼ਮ ਸ਼ਹਿਰ ਦੀਆਂ ਸੜਕਾਂ ’ਤੇ ਤਾਇਨਾਤ ਰਹਿਣਗੇ। SJF ਦੇ ਮੁਖੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸੀਐਮ […] More