ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ
ਚੰਡੀਗੜ੍ਹ, 24 ਜਨਵਰੀ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤਹਿਤ ਸੂਬੇ ਵਿੱਚ ਪੰਜਾਬ ਪੁਲੀਸ ਦੇ ਕੰਮ-ਕਾਜ ਨੂੰ ਹੋਰ ਆਧੁਨਿਕ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀਆਂ ਨਵੀਨਤਮ ਤਕਨੀਕਾਂ ਨਾਲ ਲੈਸ ਕਰਨ ਦੇ ਮੱਦੇਨਜ਼ਰ ਪਹਿਲੀ ਪੁਲਾਂਘ ਪੁੱਟਦਿਆਂ, ਪੰਜਾਬ ਪੁਲੀਸ ਨੇ ਅਪਣੀ ਕਿਸਮ ਦੀ ਪਲੇਠੀ ਅਤੇ ਨਵੇਕਲੀ ਇਨ-ਹਾਊਸ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਅਤੇ ਮਸ਼ੀਨ ਲਰਨਿੰਗ (ਐਮ.ਐਲ.) […] More