ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਕੀਤਾ ਸਸਪੈਂਡ
ਚੰਡੀਗੜ੍ਹ , 23 ਜਨਵਰੀ 2024: ਕਾਂਗਰਸ ਪਾਰਟੀ ਵੱਲੋਂ ਪ੍ਰਨੀਤ ਕੌਰ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰਨੀਤ ਕੌਰ ਜੋ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹਨ, ਪਿਛਲੇ ਕੁਝ ਸਮੇਂ ਤੋਂ ਪਾਰਟੀ ਨਾਲ ਨਹੀਂ ਚੱਲ ਰਹੇ ਸਨ ਅਤੇ […] More