ਸੁਪਰੀਮ ਕੋਰਟ ਦੇ ਜੱਜ ਜਾਇਦਾਦ ਦੇ ਵੇਰਵੇ ਕਰਨਗੇ ਜਨਤਕ: ਜਾਣਕਾਰੀ ਵੈੱਬਸਾਈਟ ‘ਤੇ ਕੀਤੀ ਜਾਵੇਗੀ ਅਪਲੋਡ
ਨਵੀਂ ਦਿੱਲੀ, 3 ਅਪ੍ਰੈਲ 2025 – ਪਾਰਦਰਸ਼ਤਾ ਅਤੇ ਨਿਆਂਪਾਲਿਕਾ ਵਿੱਚ ਜਨਤਾ ਦਾ ਵਿਸ਼ਵਾਸ ਬਣਾਈ ਰੱਖਣ ਲਈ, ਸੁਪਰੀਮ ਕੋਰਟ ਦੇ ਸਾਰੇ ਜੱਜਾਂ ਨੇ ਅਹੁਦਾ ਸੰਭਾਲਣ ਵੇਲੇ ਆਪਣੀਆਂ ਜਾਇਦਾਦਾਂ ਦੇ ਵੇਰਵੇ ਜਨਤਕ ਕਰਨ ਦਾ ਫੈਸਲਾ ਕੀਤਾ ਹੈ। 1 ਅਪ੍ਰੈਲ ਨੂੰ ਹੋਈ ਫੁੱਲ ਕੋਰਟ ਮੀਟਿੰਗ ਵਿੱਚ, ਸਾਰੇ 34 ਜੱਜਾਂ ਨੇ ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਦੀ ਮੌਜੂਦਗੀ […] More