ਹਾਕੀ ਏਸ਼ੀਆ ਕੱਪ: ਭਾਰਤੀ ਹਾਕੀ ਟੀਮ ਫਾਈਨਲ ‘ਚ ਪੁੱਜੀ: ਚੀਨ ਨੂੰ 7-0 ਨਾਲ ਹਰਾਇਆ
ਨਵੀਂ ਦਿੱਲੀ, 7 ਸਤੰਬਰ 2025 – ਹਾਕੀ ਏਸ਼ੀਆ ਕੱਪ 2025 ਵਿਚ ਭਾਰਤੀ ਹਾਕੀ ਟੀਮ ਚੀਨ ਨੂੰ 7-0 ਨਾਲ ਹਰਾ ਕੇ ਫਾਈਨਲ ਵਿਚ ਪਹੁੰਚ ਗਈ ਹੈ। ਹਾਕੀ ਏਸ਼ੀਆ ਕੱਪ ਦੇ ਸੁਪਰ-4 ਪੜਾਅ ਵਿੱਚ, ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਚੀਨ ਨੂੰ ਹਰਾ ਕੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। ਕਪਤਾਨ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ, […] More