ਜਲੰਧਰ ‘ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਹੋਇਆ ਐਨਕਾਊਂਟਰ, ਲਾਰੈਂਸ ਗੈਂਗ ਦੇ 2 ਗੈਂਗਸਟਰ ਗ੍ਰਿਫਤਾਰ
ਜਲੰਧਰ, 21 ਜਨਵਰੀ 2024 – ਜਲੰਧਰ ‘ਚ ਗੈਂਗਸਟਰਾਂ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ, ਜਦਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਦੱਸੇ ਜਾ ਰਹੇ […] More