ਅੱਧੀ ਰਾਤ ਨੂੰ ਪੁਲਿਸ ਦਾ ਲੁਟੇਰੇ ਨਾਲ ਹੋਇਆ ਮੁਕਾਬਲਾ, ਪੁਲਿਸ ਮੁਲਜ਼ਮ ਨੂੰ ਨਾਲ ਲੈ ਕੇ ਲੁੱਟੀ ਰਕਮ ਰਿਕਵਰ ਕਰਨ ਆਈ ਸੀ
ਫਤਿਹਗੜ੍ਹ ਸਾਹਿਬ, 20 ਜਨਵਰੀ 2024 – ਜ਼ਿਲ੍ਹਾ ਫਤਿਹਗੜ੍ਹ ਸਾਹਿਬ ‘ਚ ਅੱਧੀ ਰਾਤ ਨੂੰ ਪੁਲਿਸ ਅਤੇ ਲੁਟੇਰੇ ਵਿਚਕਾਰ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਜਦਕਿ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ। ਜ਼ਖਮੀ ਲੁਟੇਰੇ ਨੂੰ ਸਿਵਲ ਹਸਪਤਾਲ ਬੱਸੀ ਪਠਾਣਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਫਤਹਿਗੜ੍ਹ ਸਾਹਿਬ ਰੈਫਰ ਕਰ […] More