ਚੰਡੀਗੜ੍ਹ ਵਿਚ ਮੇਅਰ ਚੋਣ ਮੁਲਤਵੀ
ਚੰਡੀਗੜ੍ਹ, 18 ਜਨਵਰੀ 2024 – ਚੰਡੀਗੜ੍ਹ ‘ਚ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣਾਂ ਹੋਣੀ ਸੀ ਪਰ ਹੰਗਾਮੇ ਕਾਰਨ ਚੋਣ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕਥਿਤ ਕੌਂਸਲਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਹੈ ਅਤੇ ਭਾਜਪਾ ਉਤੇ ਧੱਕੇਸ਼ਾਹੀ ਦੇ ਦੋਸ਼ ਲਾਏ। ਜਿਸ ਤੋਂ ਬਾਅਦ […] More