ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ CM ਮਾਨ ਨੂੰ ਦਿੱਤੀ ਜਾ+ਨੋਂ ਮਾ+ਰਨ ਦੀ ਧਮਕੀ
ਚੰਡੀਗੜ੍ਹ, 16 ਜਨਵਰੀ 2024 – ਸਿੱਖ ਫਾਰ ਜਸਟਿਸ (SFJ) ਦੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਿਹਾ ਹੈ। ਉਸ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖਰਾਬ ਕਰਨ […] More