ਦੇਸ਼ ‘ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ ‘ਚ ਇਸ ਵਾਰ 13-0 – CM ਮਾਨ
ਸੰਗਰੂਰ, 12 ਜਨਵਰੀ 2024 – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇੱਥੇ 14 ਲਾਇਬ੍ਰੇਰੀਆਂ ਲੋਕਾਂ ਨੂੰ […] More